Font Size
ਉਤਪਤ 15:13-14
Punjabi Bible: Easy-to-Read Version
ਉਤਪਤ 15:13-14
Punjabi Bible: Easy-to-Read Version
13 ਫ਼ੇਰ ਯਹੋਵਾਹ ਨੇ ਅਬਰਾਮ ਨੂੰ ਆਖਿਆ, “ਤੈਨੂੰ ਇਹ ਗੱਲਾਂ ਜਾਣ ਲੈਣੀਆਂ ਚਾਹੀਦੀਆਂ ਹਨ: ਤੇਰੇ ਉੱਤਰਾਧਿਕਾਰੀ ਅਜਿਹੇ ਦੇਸ਼ ਵਿੱਚ ਰਹਿਣਗੇ ਜਿਹੜਾ ਉਨ੍ਹਾਂ ਦਾ ਆਪਣਾ ਨਹੀਂ ਹੋਵੇਗਾ। ਉਹ ਉੱਥੇ ਅਜਨਬੀ ਹੋਣਗੇ। ਅਤੇ ਉੱਥੋਂ ਦੇ ਲੋਕ ਉਨ੍ਹਾਂ ਨੂੰ ਗੁਲਾਮ ਬਣਾ ਲੈਣਗੇ ਅਤੇ ਉਨ੍ਹਾਂ ਨਾਲ 400 ਵਰ੍ਹਿਆਂ ਤੱਕ ਬੁਰਾ ਸਲੂਕ ਕਰਨਗੇ। 14 ਪਰ ਫ਼ੇਰ ਮੈਂ ਉਸ ਕੌਮ ਨੂੰ ਸਜ਼ਾ ਦੇਵਾਂਗਾ ਜਿਸਨੇ ਉਨ੍ਹਾਂ ਨੂੰ ਗੁਲਾਮ ਬਣਾਇਆ ਹੋਵੇਗਾ। ਤੇਰੇ ਲੋਕ ਉਸ ਧਰਤੀ ਨੂੰ ਛੱਡ ਜਾਣਗੇ ਅਤੇ ਆਪਣੇ ਨਾਲ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਲੈ ਜਾਣਗੇ।
Read full chapter
Punjabi Bible: Easy-to-Read Version (ERV-PA)
2010 by Bible League International