Font Size
ਰਸੂਲਾਂ ਦੇ ਕਰਤੱਬ 1:3-5
Punjabi Bible: Easy-to-Read Version
ਰਸੂਲਾਂ ਦੇ ਕਰਤੱਬ 1:3-5
Punjabi Bible: Easy-to-Read Version
3 ਉਸ ਉਪਰੰਤ ਉਸ ਨੇ ਰਸੂਲਾਂ ਨੂੰ ਇਹੀ ਦਰਸ਼ਾਇਆ ਕਿ ਨਬੀ ਜਿਉਂਦਾ ਸੀ। ਯਿਸੂ ਨੇ ਬਹੁਤ ਸ਼ਕਤੀਸ਼ਾਲੀ ਕਰਿਸ਼ਮੇ ਕਰਕੇ ਇਹ ਸਾਬਿਤ ਕਰ ਦਿੱਤਾ। ਉਸ ਦੇ ਮੌਤ ਤੋਂ ਪਰਤਨ ਤੋਂ ਬਾਦ, ਚਾਲੀ ਦਿਨਾਂ ਤੱਕ, ਰਸੂਲਾਂ ਨੇ ਉਸ ਨੂੰ ਬਹੁਤ ਵਾਰੀ ਵੇਖਿਆ। 4 ਯਿਸੂ ਨੇ ਪਰਮੇਸ਼ੁਰ ਦੇ ਰਾਜ ਬਾਰੇ ਵੀ ਦੱਸਿਆ। ਇੱਕ ਵਾਰ ਜਦੋਂ ਯਿਸੂ ਉਨ੍ਹਾਂ ਨਾਲ ਭੋਜਨ ਕਰ ਰਿਹਾ ਸੀ, ਤਾਂ ਉਸ ਨੇ ਉਨ੍ਹਾਂ ਨੂੰ ਯਰੂਸ਼ਲਮ ਤੋਂ ਬਾਹਰ ਨਹੀਂ ਜਾਣ ਨੂੰ ਆਖਿਆ। ਉਸ ਨੇ ਕਿਹਾ, “ਪਰਮੇਸ਼ੁਰ ਨੇ ਤੁਹਾਨੂੰ ਕੋਈ ਵਚਨ ਦਿੱਤਾ ਸੀ ਜਿਸ ਬਾਰੇ ਕਿ ਮੈਂ ਤੁਹਾਨੂੰ ਪਹਿਲਾਂ ਵੀ ਦੱਸ ਚੁੱਕਿਆ ਹਾਂ। ਤੁਸੀ ਇੱਥੇ (ਯਰੂਸ਼ਲਮ) ਵਿੱਚ ਉਸ ਵਚਨ ਦੇ ਪੂਰਾ ਹੋਣ ਦੀ ਉਡੀਕ ਵਿੱਚ ਰਹੋ। 5 ਯੂਹੰਨਾ ਨੇ ਲੋਕਾਂ ਨੂੰ ਪਾਣੀ ਨਾਲ ਬਪਤਿਸਮਾ ਦਿੱਤਾ, ਪਰ ਥੋੜੇ ਹੀ ਦਿਨਾਂ ਵਿੱਚ, ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।”
Read full chapter
Punjabi Bible: Easy-to-Read Version (ERV-PA)
2010 by Bible League International